ਗਿਲਗਿਤ-ਬਾਲਿਤਸਤਾਨ ‘ਚ ਬੋਧ ਵਿਰਾਸਤ ਦੀ ਭੰਨਤੋੜ, ਭਾਰਤ ਨੇ ਕਿਹਾ- ਸੱਭਿਆਚਾਰਕ ਅਤੇ ਧਾਰਮਿਕ ਅਧਿਕਾਰਾਂ ਨੂੰ ਕੁਚਲ ਰਿਹੈ ਪਾਕਿ

ਭਾਰਤ ਨੇ ਗਿਲਗਿਤ-ਬਾਲਿਤਸਤਾਨ ਵਿੱਚ ਬੋਧੀ ਵਿਰਾਸਤ ਵਿੱਚ ਭੰਨਤੋੜ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੀਆਂ ਖ਼ਬਰਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਗਿਲਗਿਤ-ਬਾਲਿਤਸਤਾਨ ਵਿੱਚ ਧਾਰਮਿਕ, ਸੱਭਿਆਚਾਰਕ ਅਧਿਕਾਰਾਂ ਨੂੰ ਬੁਰੀ ਤਰ੍ਹਾਂ ਕੁਚਲਿਆ ਜਾ ਰਿਹਾ ਹੈ।

ਬੋਧੀ ਵਿਰਾਸਤ ਨੂੰ ਖ਼ਤਮ ਕਰਨ ਦੀ ਰਿਪੋਰਟ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਾਫ਼ੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਸਾਹਮਣੇ ਵੀ ਚਿੰਤਾ ਪ੍ਰਗਟ ਕੀਤੀ ਗਈ ਹੈ।

…..
 

Source HINDUSTAN TIMES

%d bloggers like this: