ਜੰਮੂ ਕਸ਼ਮੀਰ: ਕੁਲਗਾਮ ‘ਚ ਪੁਲਿਸ ‘ਤੇ ਅੱਤਵਾਦੀਆਂ ਨੇ ਕੀਤੀ ਫਾਇਰਿੰਗ, ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ

ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਵੀਰਵਾਰ ਨੂੰ ਪੁਲਿਸ ਟੀਮ ਉੱਤੇ ਇੱਕ ਅੱਤਵਾਦੀ ਹਮਲਾ ਹੋਇਆ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ ਇਲਾਕੇ ਦੇ ਯਾਰੀਪੁਰਾ ਬਾਜ਼ਾਰ ਵਿਖੇ ਅਤਿਵਾਦੀਆਂ ਨੇ ਅਚਾਨਕ ਪੁਲਿਸ ਟੀਮ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇਕ ਨਾਗਰਿਕ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ।

 

ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਮੇਂ ਵਧੇਰੇ ਵਿਸਤਾਰ ਜਾਣਕਾਰੀ ਦੀ ਉਡੀਕ ਹੈ।

 

 

 

Source HINDUSTAN TIMES

%d bloggers like this: